Top Slide
30ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ
ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ (ਰਜਿ.), ਚੈਨਾ ਰੋਡ, ਜੈਤੋ ਵੀਰਵਾਰ – 6 ਮਾਰਚ 2025 – ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।
ਮਾਹਾਨਦਾਨੀ ਮਾਤਾ ਅਮਰ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਮਫ਼ਤ ਲੈਂਜ ਕੈਂਪ ਮਿਤੀ 18 ਅਕਤੂਬਰ 2024 ਦਿਨ ਸ਼ੁਕਰਵਾਰ ਨੂੰ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ
ਵੱਲੋ: ਸੰਤ ਰਿਸ਼ੀ ਰਾਮ ਜੀ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੋਸਾਇਟੀ, ਜੈਤੋ
ਮਿਤੀ 26 ਸਤੰਬਰ 2024 ਦਿਨ ਵੀਰਵਾਰ ਨੂੰ
ਸਚਖੰਡ ਵਾਸੀ ਸੰਤ ਬਾਬਾ ਬਲੀ ਦਾਸ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 91 ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ