ਅੱਜ ਪਿੰਡ ਉਕੰਦਵਾਲਾ ਵਿਖੇ ਸੰਤ ਬਾਬਾ ਈਸਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਖਿਡਾਰੀਆਂ ਨੂੰ ਅਤੇ ਪਤਵੰਤੇ ਸੱਜਣਾਂ ਨੂੰ ਮਿਲਣ ਦਾ ਮੌਕਾ ਮਿਲਿਆ।

ਅੱਜ ਪਿੰਡ ਉਕੰਦਵਾਲਾ ਵਿਖੇ ਸੰਤ ਬਾਬਾ ਈਸਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਖਿਡਾਰੀਆਂ ਨੂੰ ਅਤੇ ਪਤਵੰਤੇ ਸੱਜਣਾਂ ਨੂੰ ਮਿਲਣ ਦਾ ਮੌਕਾ ਮਿਲਿਆ। Today inaugurated the Kabaddi Tournament in memory of Sant Baba Isar Singh Ji at village Ukandwala and got a chance to meet the players and gentlemen.

Read More

ਅੱਖਾਂ ਦਾ ਵਿਸ਼ਾਲ ਮੁਫ਼ਤ ਲੈਜ਼ ਕੈਂਪ 6 ਨਵੰਬਰ 2022 ਦਿਨ ਐਤਵਾਰ

ਅੱਖਾਂ ਦਾ ਵਿਸ਼ਾਲ ਮੁਫ਼ਤ ਲੈਜ਼ ਕੈਂਪ 6 ਨਵੰਬਰ 2022 ਦਿਨ ਐਤਵਾਰ ਸਥਾਨ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ ਵਧੇਰੇ ਜਾਣਕਾਰੀ ਲਈ ਸੰਪਰਕ ਕਰੋ PHONE  97791-16016

Read More