33ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ ਮਿਤੀ 25 ਜਨਵਰੀ 2024 ਦਿਨ ਵੀਰਵਾਰ ਨੂੰ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਚੈਨਾ ਰੋਡ, ਜੈਤੋ ਵਿਖੇ ਲਗਾਇਆ ਜਾ ਰਿਹਾ ਹੈ।