ਪੁੰਨਿਆ ਦੇ ਸ਼ੁੱਭ ਅਵਸਰ ‘ਤੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 06 ਸਤੰਬਰ 2025, ਦਿਨ ਸ਼ਨੀਵਾਰ

ਇਸ ਕੈਂਪ ਵਿੱਚ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ, ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ, ਡਾ. ਭੁਪਿੰਦਰਪਾਲ ਕੌਰ  

ਆਮ ਬਿਮਾਰੀਆਂ ਦੇ ਮਾਹਿਰ ਡਾ. ਸਰੁਚੀ ਗਰਗ (ਐਮ. ਡੀ.) ਹੋਮਿਓਪੈਥੀ ਦੇ ਮਾਹਿਰ ਡਾ. ਗੀਤਿਕਾ ਧਵਨ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਅਮਿਤ ਕਟਾਰੀਆ