ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਸਵਾਮੀ ਜੀ ਵਾਹਿਗੁਰੂ ਜੀ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ ਬਖਸ਼ਣ ਲੰਮੀਆਂ ਉਮਰਾਂ ਤੇ ਤੰਦਰੁਸਤੀਆਂ ਬਖਸ਼ਣ ਸਦਾ ਅੰਗ ਸੰਗ ਸਹਾਈ ਹੋਵੇ ਪਰਮ ਪੁਰਖ ਪ੍ਰਮਾਤਮਾ