ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਣ ਲਈ ਆਏ।

ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਰਜਿ ਚੈਨਾਂ ਰੋੜ ਜੈਤੋ ਵਿਖੇ ਸਥਾਨਕ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਣ ਲਈ ਆਏ। ਲਗਭਗ ਪੰਜਾਹ ਬੱਚਿਆਂ ਦੀਆਂ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ। ਮੁੱਖ ਸੰਚਾਲਕ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਬੱਚਿਆਂ ਨੂੰ ਰਿਫਰੈਸ਼ਮੈਂਟ ਤਕਸੀਮ ਕੀਤੀ ਤੇ ਹਸਪਤਾਲ ਬਾਰੇ ਜਾਣਕਾਰੀ ਸਾਂਝੀ ਕੀਤੀ