ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਖਾਂ ਦੇ ਹਸਪਤਾਲ ਦਾ ਕੀਤਾ ਦੌਰਾ

ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਖਾਂ ਦੇ ਹਸਪਤਾਲ ਦਾ ਕੀਤਾ ਦੌਰਾ #14 ਅਕਤੂਬਰ  ਸਥਾਨਕ ਚੁੰਨੀ ਲਾਲ ਸਚਦੇਵ ਡੀ ਏ ਵੀ ਸਕੂਲ ਦੇ ਵਿਦਿਆਰਥੀਆਂ ਨੇ ਸਮਾਜ ਸੇਵਾ ਵਿਚ ਮੋਹਰੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਚੈਨਾ ਰੋਡ ਦਾ ਦੌਰਾ ਕੀਤਾ। ਇੱਥੇ ਬੱਚਿਆਂ ਨੇ ਵੱਖ-ਵੱਖ ਅੱਖਾਂ ਦਾ ਇਲਾਜ ਕਰਨ ਵਾਲੀਆਂ ਮਸ਼ੀਨਾਂ…

Read More